ਆਮ ਆਦਮੀ ਪਾਰਟੀ ਦੇ ਨੇਤਾ ਨੂੰ ਉਤਾਰਿਆ ਗੋਲੀਆਂ ਮਾਰ ਕੇ ਮੌਤ ਦੇ ਘਾਟ
ਜਲੰਧਰ, 6 ਫਰਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਆਪ ਆਗੂ ਜਲੰਧਰ ਦੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਜੋ ਆਮ ਆਦਮੀ ਪਾਰਟੀ ਦੇ ਨੇਤਾ ਦਾ […]
ਆਮ ਆਦਮੀ ਪਾਰਟੀ ਦੇ ਨੇਤਾ ਨੂੰ ਉਤਾਰਿਆ ਗੋਲੀਆਂ ਮਾਰ ਕੇ ਮੌਤ ਦੇ ਘਾਟ Read Post »










