ਲੇਟੈਸਟ News

`ਆਪ` ਦੀ ਸਿੱਖਿਆ ਕ੍ਰਾਂਤੀ ਪ੍ਰਸਿੱਧੀ ਹਾਸਲ ਕਰਨ ਦਾ ਘਟੀਆ ਡਰਾਮਾ ਕਰਾਰ : ਰੇਖਾ ਅਗਰਵਾਲ

`ਆਪ` ਦੀ ਸਿੱਖਿਆ ਕ੍ਰਾਂਤੀ ਪ੍ਰਸਿੱਧੀ ਹਾਸਲ ਕਰਨ ਦਾ ਘਟੀਆ ਡਰਾਮਾ ਕਰਾਰ : ਰੇਖਾ ਅਗਰਵਾਲ

ਪਟਿਆਲਾ, 8 ਅਪ੍ਰੈਲ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਕਲੀ ਸਿੱਖਿਆ ਮਾਡਲ `ਤੇ ਸਵਾਲ ਚੁੱਕਦਿਆਂ ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਆਮ ਆਦਮੀ ਪਾਰਟੀ ਦੀ ਨਵੀਂ ਸਿੱਖੀ ਕ੍ਰਾਂਤੀ ਨੂੰ ਝੂਠੀ ਪ੍ਰਸਿੱਧੀ ਹਾਸਲ ਕਰਨ ਦਾ ਘਟੀਆ ਨਾਟਕ ਕਰਾਰ ਦਿੰਦਿਆਂ ਕਿਹਾ ਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ […]

`ਆਪ` ਦੀ ਸਿੱਖਿਆ ਕ੍ਰਾਂਤੀ ਪ੍ਰਸਿੱਧੀ ਹਾਸਲ ਕਰਨ ਦਾ ਘਟੀਆ ਡਰਾਮਾ ਕਰਾਰ : ਰੇਖਾ ਅਗਰਵਾਲ Read Post »

ਡੀ. ਸੀ ਅਤੇ ਐਸ. ਡੀ. ਐਮ. ਦੇ ਨਿਰਦੇਸ਼ਾਂ ਨੂੰ ਦਿਖਾਇਆ ਠੇਂਗਾ

ਡੀ. ਸੀ ਅਤੇ ਐਸ. ਡੀ. ਐਮ. ਦੇ ਨਿਰਦੇਸ਼ਾਂ ਨੂੰ ਦਿਖਾਇਆ ਠੇਂਗਾ

ਪਟਿਆਲਾ : ਡੀ. ਸੀ. ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਐਸ. ਡੀ. ਐਮ. ਪਟਿਆਲਾ ਵੱਲੋਂ ਜਾਰੀ ਕੀਤੇ ਗਏ ਸਟੇਅ ਦੇ ਨਿਰਦੇਸ਼ਾਂ ਨੂੰ ਠੇਂਗਾ ਦਿਖਾਉਂਦੇ ਹੋਏ। ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮੁੜ ਤੋਂ ਸੰਤ ਇੰਨਕਲੇਵ ਬੱਚਿਆਂ ਦੇ ਖੇਡਣ ਵਾਲੇ ਪਾਰਕ ਅਤੇ ਬਹੂਕਰੋੜੀ ਜਮੀਨ ਮੁੜ ਤੋਂ ਕਬਜ਼ਾ ਕਰ ਲਿਆ ਗਿਆ । ਇਸ ਮੌਕੇ ਸੰਤ ਇੰਨਕਲੇਵ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ

ਡੀ. ਸੀ ਅਤੇ ਐਸ. ਡੀ. ਐਮ. ਦੇ ਨਿਰਦੇਸ਼ਾਂ ਨੂੰ ਦਿਖਾਇਆ ਠੇਂਗਾ Read Post »

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 7 ਅਪ੍ਰੈਲ : ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ Read Post »

ਸੁਖਮਨੀ ਸੇਵਾ ਸੁਸਾਇਟੀਆਂ ਮਨਾਇਆ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾ ਸਾਜਨਾ ਦਿਵਸ 

ਸੁਖਮਨੀ ਸੇਵਾ ਸੁਸਾਇਟੀਆਂ ਮਨਾਇਆ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾ ਸਾਜਨਾ ਦਿਵਸ 

ਅੰਮ੍ਰਿਤਸਰ:- 7 ਅਪ੍ਰੈਲ : ਖਾਲਸਾ ਸਾਜਨਾ ਦਿਵਸ ਦਾ ਇਤਿਹਾਸਕ ਦਿਹਾੜਾ, ਸਿੱਖ ਕੌਮ ਦੀ ਵਿਲੱਖਣ ਹਸਤੀ ਦਾ ਪ੍ਰਤੀਕ ਹੈ । ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ

ਸੁਖਮਨੀ ਸੇਵਾ ਸੁਸਾਇਟੀਆਂ ਮਨਾਇਆ ਗੁ: ਮੱਲ ਅਖਾੜਾ ਸਾਹਿਬ ਪਾ:ਛੇਵੀ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾ ਸਾਜਨਾ ਦਿਵਸ  Read Post »

ਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ

ਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ

ਪਟਿਆਲਾ, 7 ਅਪ੍ਰੈਲ : ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਪਟਿਆਲਾ ਪਰਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ. ਡੀ. ਪੀ. ਓ. ਪਟਿਆਲਾ ਦਫ਼ਤਰ ਨੂੰ ਗੁਰੂ ਤੇਗ਼ ਬਹਾਦਰ ਕਲੋਨੀ ਵਿਖੇ ਬਾਲ ਵਿਆਹ ਹੋਣ ਸਬੰਧੀ ਗੁਪਤ ਸ਼ਿਕਾਇਤ ਪ੍ਰਾਪਤ ਹੋਈ ਸੀ । ਇਸ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਚੌਂਕੀ ਅਫ਼ਸਰ ਕਲੋਨੀ, ਪਟਿਆਲਾ ਦੇ ਅਧਿਕਾਰੀਆਂ ਨੂੰ

ਬਾਲ ਵਿਆਹ ਰੋਕੂ ਐਕਟ (2006) ਤਹਿਤ ਬਾਲ ਵਿਆਹ ਰੁਕਵਾਇਆ Read Post »

ਵਿਸ਼ਵ ਸਿਹਤ ਦਿਵਸ ‘ਤੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿਖੇ ਇੱਕ-ਰੋਜ਼ਾ ਕਨਵੈਨਸ਼ਨ

ਪਟਿਆਲਾ, 7 ਅਪ੍ਰੈਲ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਸਕੂਲ ਫਾਰ ਸੋਸ਼ਲ ਸਾਇੰਸਜ਼ ਐਂਡ ਇੰਟਰਡਿਸਿਪਲਨਰੀ ਸਟੱਡੀਜ਼ ਨੇ ਅੱਜ ਸੰਯੁਕਤ ਰਾਸ਼ਟਰ ਦੁਆਰਾ ਮਨਾਏ ਜਾਣ ਵਾਲੇ ਵਿਸ਼ਵ ਸਿਹਤ ਦਿਵਸ ‘ਤੇ ਇੱਕ-ਰੋਜ਼ਾ ਕਨਵੈਨਸ਼ਨ ਕਰਵਾਈ। -ਨੌਜਵਾਨ ਮਨਾਂ ਨੂੰ ਤਣਾਅ, ਡਿਪਰੈਸ਼ਨ ਅਤੇ ਕਿਸੇ ਵੀ ਸੰਬੰਧਿਤ ਸਿੰਡਰੋਮ ਜਾਂ ਵਿਕਾਰ ਨਾਲ ਨਜਿੱਠਣ ਦੀਆਂ ਰਣਨੀਤੀਆਂ ਸਿੱਖਣ ਲਈ ਪ੍ਰੇਰਿਤ ਕੀਤ ਇਸ ਮੌਕੇ

ਵਿਸ਼ਵ ਸਿਹਤ ਦਿਵਸ ‘ਤੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਵਿਖੇ ਇੱਕ-ਰੋਜ਼ਾ ਕਨਵੈਨਸ਼ਨ Read Post »

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ

ਰਾਜਪੁਰਾ 7 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਮੈਡਮ ਨੀਨਾ ਮਿੱਤਲ ਵਿਧਾਇਕਾ ਵਿਧਾਨ ਸਭਾ ਹਲਕਾ ਰਾਜਪੁਰਾ ਨੇ

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ Read Post »

ਸ੍ਰੀ ਰਾਮ ਲੀਲਾ ਕਮੇਟੀ ਵਲੋਂ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਰਾਮ ਜਨਮ ਉਤਸਵ

ਬੱਸੀ ਪਠਾਣਾ, 7 ਅਪੈ੍ਰਲ  : ਸ੍ਰੀ ਰਾਮਲੀਲਾ ਕਮੇਟੀ ਬੱਸੀ ਪਠਾਣਾ ਵਲੋਂ ਪ੍ਰਧਾਨ ਅਜੈ ਸਿੰਗਲਾ ਦੀ ਪ੍ਰਧਾਨਗੀ ਹੇਠ ਅਗਰਵਾਲ ਧਰਮਸ਼ਾਲਾ ਵਿਚ ਸ੍ਰੀ ਰਾਮ ਜਨਮ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸਮਾਜ ਸੇਵੀ ਪ੍ਰਦੀਪ ਮਲਹੋਤਰਾ ਮੁੱਖ ਮਹਿਮਾਨ ਯਜਮਾਨ ਵਜੋਂ ਅਤੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪ ਮੁੱਖ ਮਹਿਮਾਨ, ਰਾਜ ਕੁਮਾਰ ਸ਼ਰਮਾ ਡੀ. ਐਸ. ਪੀ. ਬੱਸੀ

ਸ੍ਰੀ ਰਾਮ ਲੀਲਾ ਕਮੇਟੀ ਵਲੋਂ ਧੂਮ ਧਾਮ ਨਾਲ ਮਨਾਇਆ ਗਿਆ ਸ੍ਰੀ ਰਾਮ ਜਨਮ ਉਤਸਵ Read Post »

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪਟਿਆਲਾ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪਟਿਆਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਪਟਿਆਲਾ, 7 ਅਪ੍ਰੈਲ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕੀਤੀ। ਇਸ ਦੌਰਾਨ ਪੀਣ ਵਾਲੇ ਨਹਿਰੀ ਪਾਣੀ ਪ੍ਰੋਜੈਕਟ, ਰਜਿੰਦਰਾ ਝੀਲ, ਟਰੈਫ਼ਿਕ ਸਮੱਸਿਆ, ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਸਮੇਤ ਛੋਟੀ-ਵੱਡੀ ਨਦੀ ਦੇ ਚੱਲ ਰਹੇ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਪਟਿਆਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ Read Post »

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 7 ਅਪ੍ਰੈਲ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਅਰੰਭੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਤਿਆਧੁਨਿਕ ਇੰਟਰੈਕਟਿਵ ਪੈਨਲ ਨਾਲ ਲੈਸ ਮਾਡਰਨ ਕਲਾਸ ਰੂਮ ਅਤੇ 8 ਬਾਥਰੂਮਾਂ ਵਾਲੇ ਨਵੇਂ ਟੁਆਇਲਟ ਬਲਾਕ ਨੂੰ ਵਿਦਿਆਰਥੀਆਂ ਦੇ

ਪੰਜਾਬ ਸਿੱਖਿਆ ਕ੍ਰਾਂਤੀ ਦਾ ਅਸਰ, ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਈ-ਅਜੀਤਪਾਲ ਸਿੰਘ ਕੋਹਲੀ Read Post »

Scroll to Top