ਕੈਨੇਡਾ `ਚ 10 ਹਜ਼ਾਰ ਡਾਲਰ ਦੀ ਨਕਲੀ ਕਰੰਸੀ ਸਮੇਤ ਪੰਜਾਬੀ ਗ੍ਰਿਫ਼ਤਾਰ
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਪੁਲਸ ਨੇ ਇਕ ਲਵਦੀਪ ਢਿੱਲੋਂ ਨਾਮ ਦੇ ਪੰਜਾਬੀ ਨੌਜਵਾਨ 10 ਹਜ਼ਾਰ 200 ਕੈਨੇਡੀਅਨ ਨਕਲੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ 100 ਤੋਂ 20 ਡਾਲਰ ਦੇ ਨਕਲੀ ਨੋਟ ਸਨ । ਪੁਲਸ ਵਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਪੁਲਸ ਨੂੰ ਇਕ […]
ਕੈਨੇਡਾ `ਚ 10 ਹਜ਼ਾਰ ਡਾਲਰ ਦੀ ਨਕਲੀ ਕਰੰਸੀ ਸਮੇਤ ਪੰਜਾਬੀ ਗ੍ਰਿਫ਼ਤਾਰ Read Post »




