ਲੇਟੈਸਟ News

abusing assaulting and threatening

ਥਾਣਾ ਅਨਾਜ ਮੰਡੀ ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੀਤਾ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ

ਪਟਿਆਲਾ, 5 ਅਪੈ੍ਰਲ : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਤਿੰਨ ਵਿਅਕਤੀਆਂ ਸਮੇਤ ਇਕ ਅੱਣਪਛਾਤੇ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (1), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਸੀ਼ਸ ਗੋਇਲ, ਈਸ਼ੂ ਗੁਪਤਾ, ਅੰਕਿਤਾ ਗੁਪਤਾ, ਚਾਰੂ ਗੁਪਤਾ ਅਤੇ ਇੱਕ […]

ਥਾਣਾ ਅਨਾਜ ਮੰਡੀ ਪਟਿਆਲਾ ਪੁਲਸ ਨੇ ਤਿੰਨ ਵਿਅਕਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਵਿਰੁੱਧ ਕੀਤਾ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ Read Post »

ਘਨੌਰ ‘ਚ ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕੀ ਰਾਸਟਰਪਤੀ ਟਰੰਪ ਦਾ ਫੂਕਿਆ ਪੁਤਲਾ 

ਘਨੌਰ : ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਭਾਰਤ ਵਿੱਚ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਬੀ. ਕੇ. ਯੂ. (ਰਾਜੇਵਾਲ), ਬੀ. ਕੇ. ਯੂ. (ਉਗਰਾਹਾਂ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ, ਖੇਤ ਮਜ਼ਦੂਰ ਦੇ ਕਿਸਾਨ ਆਗੂਆਂ ਵੱਲੋਂ  ਸਬ ਤਹਿਸੀਲ ਘਨੌਰ ਦੇ ਦਫਤਰ ਮੂਹਰੇ ਦੇਸ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ

ਘਨੌਰ ‘ਚ ਸੰਯੁਕਤ ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਮੋਦੀ ਤੇ ਅਮਰੀਕੀ ਰਾਸਟਰਪਤੀ ਟਰੰਪ ਦਾ ਫੂਕਿਆ ਪੁਤਲਾ  Read Post »

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਸਮੀਖਿਆ

ਸੰਗਰੂਰ, 5 ਅਪ੍ਰੈਲ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਬੈਠਕ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਾਰੇ ਬੈਂਕਾਂ ਖਾਸ ਕਰਕੇ ਸਟੇਟ ਬੈਂਕ ਆਫ਼ ਇੰਡੀਆ ਦੀ ਐਗਰੀ ਇਨਫਰਾ ਫੰਡ ਸਕੀਮ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਪ੍ਰਸ਼ੰਸਾ ਕੀਤੀ। ਜ਼ਿਕਰਯੋਗ ਹੈ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਦੌਰਾਨ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਸਮੀਖਿਆ Read Post »

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ, ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ, ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ

ਸੁਨਾਮ ਊਧਮ ਸਿੰਘ ਵਾਲਾ, 5 ਅਪ੍ਰੈਲ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ । ਉਨ੍ਹਾਂ ਨੇ ਖਾਣਾ ਖਾ ਰਹੀਆਂ ਵਿਦਿਆਰਥਣਾਂ ਅਤੇ ਮਿਡ ਡੇਅ ਮੀਲ

ਐਸ. ਡੀ. ਐਮ. ਪ੍ਰਮੋਦ ਸਿੰਗਲਾ ਵੱਲੋਂ ਮਿਡ ਡੇਅ ਮੀਲ ਦੀ ਅਚਨਚੇਤ ਚੈਕਿੰਗ, ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ Read Post »

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ

ਪਟਿਆਲਾ :  ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ । ਉਨ੍ਹਾਂ ਨੇ ਇਸ ਮੌਕੇ ਪਟਿਆਲਾ ਹੈਲਥ ਫਾਉਂਡੇਸ਼ਨ ਯੂ.ਐਯ.ਏ ਚੈਪਟਰ ਦੇ ਸਹਿਯੋਗ ਨਾਲ ਐਮਰਜੈਂਸੀ ਦੇ ਆਈ. ਸੀ. ਯੂ. ਵਿਖੇ 11

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ Read Post »

ਸਿਹਤ ਵਿਭਾਗ ਦੀ ਢਿੱਲ ਕਾਰਨ ਅਧਿਆਪਕਾਂ ਦੀ ਜੁਆਇਨਿੰਗ ਅਟਕੀ

ਸਿਹਤ ਵਿਭਾਗ ਦੀ ਢਿੱਲ ਕਾਰਨ ਅਧਿਆਪਕਾਂ ਦੀ ਜੁਆਇਨਿੰਗ ਅਟਕੀ

ਪਟਿਆਲਾ :  ਜਿਲਾ ਸਿਹਤ ਵਿਭਾਗ ਦੀ ਅਣਗਹਿਲੀ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਨਿਯੁਕਤ ਹੋਏ ਸੈਂਕੜੇ ਅਧਿਆਪਕਾਂ ਦੀ ਜੁਆਇਨਿੰਗ ਅਟਕ ਗਈ ਹੈ ਅਤੇ ਵਿਭਾਗ ਲਗਾਤਾਰ ਡੰਗ ਟਪਾ ਰਿਹਾ ਹੈ । ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੁੱਲ 2500 ਈ. ਟੀ. ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ ਜਿਨਾਂ ਵਿੱਚੋਂ ਪਟਿਆਲਾ

ਸਿਹਤ ਵਿਭਾਗ ਦੀ ਢਿੱਲ ਕਾਰਨ ਅਧਿਆਪਕਾਂ ਦੀ ਜੁਆਇਨਿੰਗ ਅਟਕੀ Read Post »

ਜੰਗਲਾਤ ਕਰਮੀਆਂ ਵਲੋਂ ਵਣ ਭਵਨ ਅੱਗੇ ਗੇਟ ਰੈਲੀ ਕਰਕੇ ਅਗਲੇ ਸੰਘਰਸ਼ ਦੀ ਦਿੱਤੀ ਲਿਖਤੀ ਚਿਤਾਵਨੀ

ਜੰਗਲਾਤ ਕਰਮੀਆਂ ਵਲੋਂ ਵਣ ਭਵਨ ਅੱਗੇ ਗੇਟ ਰੈਲੀ ਕਰਕੇ ਅਗਲੇ ਸੰਘਰਸ਼ ਦੀ ਦਿੱਤੀ ਲਿਖਤੀ ਚਿਤਾਵਨੀ

ਪਟਿਆਲਾ : ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (1680) ਵਲੋਂ ਬੀਤੇ ਦਿਨ ਵਣ ਭਵਨ ਮੁਹਾਲੀ ਦੇ ਮੁੱਖ ਗੇਟ ਤੇ ਪ੍ਰਮੁੱਖ ਆਗੂਆਂ ਨੇ ਗੇਟ ਰੈਲੀ ਕਰਕੇ, ਪ੍ਰਧਾਨ ਮੁੱਖ ਵਣ ਪਾਲ ਧਰਮਿੰਦਰ ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਵਣ ਵਿਕਾਸ ਨਿਗਮ ਪ੍ਰਵੀਨ ਕੁਮਾਰ ਨੂੰ ਯਾਦ ਪੱਤਰ ਦੇ ਕੇ ਲਿਖਿਆ ਹੈ ਕਿ ਜੇਕਰ 20 ਅਪ੍ਰੈਲ ਤੱਕ ਵਣ

ਜੰਗਲਾਤ ਕਰਮੀਆਂ ਵਲੋਂ ਵਣ ਭਵਨ ਅੱਗੇ ਗੇਟ ਰੈਲੀ ਕਰਕੇ ਅਗਲੇ ਸੰਘਰਸ਼ ਦੀ ਦਿੱਤੀ ਲਿਖਤੀ ਚਿਤਾਵਨੀ Read Post »

ਅੰਮ੍ਰਿਤਸਰ ’ਚ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ’ਚ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ’ਚ ਇਕ ਔਰਤ ਅਪਣੇ ਆਪ ਨੂੰ ਪੁਲਸ ਇੰਸਪੈਕਟਰ ਦੱਸ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਦੀ ਸੀ, ਜਿਸਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਕੌਰ ਨਾਮ ਦੀ ਇਸ ਔਰਤ ਨੇ ਇਕ ਫ਼ਰਜ਼ੀ ਪਛਾਣ ਪੱਤਰ ਵੀ ਬਣਵਾਇਆ ਸੀ, ਜਿਸਨੂੰ ਵੀ ਪੁਲਸ ਵਲੋਂ ਜ਼ਬਤ ਕਰ ਲਿਆ

ਅੰਮ੍ਰਿਤਸਰ ’ਚ ਫ਼ਰਜ਼ੀ ਮਹਿਲਾ ਪੁਲਿਸ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ Read Post »

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਿਆਂ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਿਆਂ

ਚੰਡੀਗੜ੍ਹ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਪੰਜਾਬ ਵਿੱਚ ਲੰਘੇ ਕੇ ਗਈਆਂ ਨਗਰ ਨਿਗਮ, ਕੌਂਸਲ ਤੇ ਨਗਰ ਪੰਚਾਇਤ ਚੋਣਾਂ ਵਿੱਚ ਕਥਿਤ ਧੱਕੇਸ਼ਾਹੀ ਤੇ ਹੋਰ ਗੜਬੜੀਆਂ ਦੇ ਦੋਸ਼ਾਂ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀਅਗਵਾਈ ਹੇਠ ਕਮਿਸ਼ਨ ਬਣਾ ਦਿੱਤਾ ਹੈ । ਘਟਨਾਵਾਂ ਤੇ ਦੋਸ਼ਾਂ ਦੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਕਮਿਸ਼ਨ ਬਣਿਆਂ Read Post »

ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਟਿੱਪਰ ਡਰਾਈਵਰ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹ ਨਾਲ ਟਿੱਪਰ ਲਿਆ ਕੇ ਕਾਰ ਵਿਚ ਮਾਰਨ ਦੇ ਦੋਸ਼ ਹੇਠ ਕੇਸ ਦਰਜ

ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਟਿੱਪਰ ਡਰਾਈਵਰ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹ ਨਾਲ ਟਿੱਪਰ ਲਿਆ ਕੇ ਕਾਰ ਵਿਚ ਮਾਰਨ ਦੇ ਦੋਸ਼ ਹੇਠ ਕੇਸ ਦਰਜ

ਪਟਿਆਲਾ : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਟਿੱਪਰ ਦੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ 281, 324 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਟਿੱਪਰ ਦਾ ਡਰਾਇਵਰ ਪਰਮਿੰਦਰ ਕੁਮਾਰ ਪੁੱਤਰ ਵਜੀਰ ਚੰਦ ਵਾਸੀ ਪਿੰਡ ਆਲਮਪੁਰ ਪਟਿਆਲਾ ਸ਼ਾਮਲ ਹੈ । ਟਿੱਪਰ ਦੇ ਡਰਾਈਵਰ

ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਟਿੱਪਰ ਡਰਾਈਵਰ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹ ਨਾਲ ਟਿੱਪਰ ਲਿਆ ਕੇ ਕਾਰ ਵਿਚ ਮਾਰਨ ਦੇ ਦੋਸ਼ ਹੇਠ ਕੇਸ ਦਰਜ Read Post »

Scroll to Top