ਦੋ ਕਾਰਾਂ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਤਿੰਨ ਗੰਭੀਰ ਜਖਮੀ
ਹਰਿਆਣਾ, 1 ਜੂਨ 2026 : ਹਰਿਆਣਾ (Haryana) ਦੇ ਸ਼ਹਿਰ ਯਮੁਨਾਨਗਰ ਵਿਖੇ ਇਕ ਕਾਰ ਦੇ ਦੂਸਰੀ ਕਾਰ ਨਾਲ ਟਕਰਾ ਜਾਣ ਦੇ ਕਾਰਨ ਕਾਰ ਵਿਚ ਸਵਾਰ ਇਕ ਦੀ ਮੌਤ ਤੇ ਤਿੰਨ ਜਖਮੀ ਹੋ ਗਏ ਹਨ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਯਮੁਨਾਨਗਰ ਵਿੱਚ ਇੱਕ ਸੜਕ ਹਾਦਸੇ (Road accidents) ਵਿੱਚ ਮੌਤ ਹੋ ਗਈ, ਜਦੋਂ […]
ਦੋ ਕਾਰਾਂ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਤਿੰਨ ਗੰਭੀਰ ਜਖਮੀ Read Post »










