ਅਮਰੀਕਾ ਵਿਖੇ ਹਰਿਆਣਵੀ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ
ਕਰਨਾਲ, 13 ਅਪ੍ਰੈਲ 2026 : ਹਰਿਆਣਾ (Haryana) ਦੇ ਸ਼ਹਿਰ ਕਰਨਾਲ ਦੇ ਵਸਨੀਕ ਨੌਜਵਾਨ ਦੀ ਅਮਰੀਕਾ ਵਿਖੇ ਗੋਲੀ ਲੱਗਣ (Shoot) ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸ਼ਹਿਰ ਕਰਨਾਲ ਦੇ ਪਿੰਡ ਸਮੋਰਾ (Samora village in Karnal) ਦੇ ਵਸਨੀਕ ਜਿਸ ਨੌਜਵਾਨ ਦੀ ਅਮਰੀਕਾ (America) ਵਿਖੇ […]
ਅਮਰੀਕਾ ਵਿਖੇ ਹਰਿਆਣਵੀ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ Read Post »










