N D P S Act

ਥਾਣਾ ਕੋਤਵਾਲੀ ਪੁਲਸ ਕੀਤਾ ਇਕ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਪਟਿਆਲਾ, 12 ਜੂਨ 2025 : Police station Kotwali police registered a case against one under N. D. P. S. Act : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ 5 ਕਿਲੋ ਭੁੱਕੀ ਚੂਰਾ ਪੋਸਤ (5 kg poppy seeds) ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਾਜਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸ਼ੇਰਮਾਜਰਾ ਥਾਣਾ ਪਸਿਆਣਾ ਸ਼ਾਮਲ ਹੈ ।

ਪੰਜ ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ

ਪੁਲਸ ਮੁਤਾਬਕ ਐਸ. ਆਈ. ਜਸਟਿਨ ਸਾਦਿਕ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਘਲੋੜੀ ਗੇਟ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਪੰਜ ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਪੁਲਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਧੋਖਾਧੜੀ ਦਾ ਕੇਸ ਦਰਜ

Leave a Comment

Your email address will not be published. Required fields are marked *

Scroll to Top