ਸੰਯੁਕਤ ਕਿਸ਼ਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ ਜਿ਼ਲਿਆਂ ਵਿਚ ਰੇਲਵੇ ਸਟੇਸ਼ਨਾਂ ਤੇ 3 ਘੰਟੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਪੜ੍ਹੋ ਸੂਚੀ

ਸੰਯੁਕਤ ਕਿਸ਼ਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ ਜਿ਼ਲਿਆਂ ਵਿਚ ਰੇਲਵੇ ਸਟੇਸ਼ਨਾਂ ਤੇ 3 ਘੰਟੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਪੜ੍ਹੋ ਸੂਚੀ

ਸੰਯੁਕਤ ਕਿਸ਼ਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ ਜਿ਼ਲਿਆਂ ਵਿਚ ਰੇਲਵੇ ਸਟੇਸ਼ਨਾਂ ਤੇ 3 ਘੰਟੇ ਦਿੱਤੇ ਜਾਣ ਵਾਲੇ ਧਰਨਿਆਂ ਦੀ ਪੜ੍ਹੋ ਸੂਚੀ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ 18 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੇਲਵੇ ਸਟੇਸ਼ਨਾਂ ਉਤੇ ਧਰਨੇ ਦਿੱਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰੇਲਵੇ ਸਟੇਸ਼ਨਾਂ ‘ਤੇ 3 ਘੰਟੇ ਲਈ ਰੇਲ ਚੱਕਾ ਜਾਮ ਕੀਤਾ ਜਾਵੇਗਾ । ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ’ਚ ਐਲਾਨ ਕੀਤਾ ਕਿ 18 ਦਸੰਬਰ ਨੂੰ ਕਿਸਾਨ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਅੰਦੋਲਨ ਤਹਿਤ ਟਰੈਕ ’ਤੇ ਧਰਨੇ ਦੇਣਗੇ । 18 ਦੇ ਰੇਲ ਰੋਕੋ ਧਰਨਿਆਂ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਕੇ ਜਾਣ ਵਾਲੇ
– ਜਿਲ੍ਹਾ ਮੋਗਾ ਵਿੱਚ ਜਿਤਵਾਲ, ਡਗਰੂ, ਮੋਗਾ ਸਟੇਸ਼ਨ
– ਜਿਲ੍ਹਾ ਫਰੀਦਕੋਟ ਵਿੱਚ ਫ਼ਰੀਦਕੋਟ ਸਟੇਸ਼ਨ
– ਜਿਲ੍ਹਾ ਗੁਰਦਾਸਪੁਰ ਵਿੱਚ ਪਲੇਟਫਾਰਮ ਕਾਦੀਆਂ, -ਫਤਿਹਗੜ੍ਹ ਚੂੜੀਆਂ, ਬਟਾਲਾ ਪਲੇਟਫਾਰਮ
– ਜਿਲ੍ਹਾ ਜਲੰਧਰ ਵਿੱਚ ਲੋਹੀਆਂ ਖਾਸ, ਫਿਲੌਰ, ਜਲੰਧਰ ਕੈਂਟ, ਢਿੱਲਵਾਂ
– ਜਿਲ੍ਹਾ ਪਠਾਣਕੋਟ ਵਿੱਚ ਪਰਮਾਨੰਦ ਪਲੇਟਫਾਰਮ
– ਜਿਲ੍ਹਾ ਹੁਸ਼ਿਆਰਪੁਰ ਵਿੱਚ ਟਾਂਡਾ, ਦਸੂਹਾ, ਹੁਸ਼ਿਆਰਪੁਰ ਪਲੇਟਫਾਰਮ, ਮਡਿਆਲਾ ਤੇ ਮਾਹਿਲਪੁਰ
– ਜਿਲ੍ਹਾ ਫਿਰੋਜ਼ਪੁਰ ਵਿੱਚ ਮਖੂ, ਮੱਲਾਂ ਵਾਲਾ, ਤਲਵੰਡੀ ਭਾਈ, ਬਸਤੀ ਟੈਂਕਾਂ ਵਾਲੀ, ਜਗਰਾਉਂ
– ਜਿਲ੍ਹਾ ਲੁਧਿਆਣਾ ਵਿੱਚ ਸਾਹਨੇਵਾਲ
– ਜਿਲ੍ਹਾ ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਟਿਆਲਾ, ਸ਼ੰਬੂ ਸਟੇਸ਼ਨ
– ਜਿਲ੍ਹਾ ਮੁਹਾਲੀ ਵਿੱਚ ਰੇਲਵੇ ਸਟੇਸ਼ਨ 11 ਫੇਸ ਮੁਹਾਲੀ
– ਜਿਲ੍ਹਾ ਸੰਗਰੂਰ ਵਿੱਚ ਸੁਨਾਮ
– ਜਿਲ੍ਹਾ ਮਲੇਰਕੋਟਲੇ ਵਿੱਚ ਅਹਿਮਦਗੜ੍ਹ
– ਜਿਲ੍ਹਾ ਮਾਨਸਾ ਵਿੱਚ ਮਾਨਸਾ ਮੇਨ, ਬਰੇਟਾ
– ਜਿਲ੍ਹਾ ਰੂਪ ਨਗਰ ਵਿਚ ਰੇਲਵੇ ਸਟੇਸ਼ਨ ਰੂਪ ਨਗਰ
– ਜਿਲ੍ਹਾ ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ ਰਮਦਾਸ, ਜਹਾਂਗੀਰ, ਝੰਡੇ
– ਜਿਲ੍ਹਾ ਫਾਜ਼ਿਲਕਾ ਵਿੱਚ ਰੇਲਵੇ ਸਟੇਸ਼ਨ
– ਜਿਲ੍ਹਾ ਤਰਨ ਤਾਰਨ ਵਿੱਚ ਪੱਟੀ, ਖੇਮਕਰਨ, ਰੇਲਵੇ ਸਟੇਸ਼ਨ ਤਰਨਤਾਰਨ
– ਜਿਲ੍ਹਾ ਨਵਾਂ ਸ਼ਹਿਰ ਵਿੱਚ ਬਹਿਰਾਮ
– ਜਿਲ੍ਹਾ ਬਠਿੰਡਾ ਵਿੱਚ ਰਾਮਪੁਰਾ
– ਜਿਲ੍ਹਾ ਕਪੂਰਥਲਾ ਵਿੱਚ ਹਮੀਰਾ, ਸੁਲਤਾਨਪੁਰ, ਲੋਧੀ ਅਤੇ ਫਗਵਾੜਾ
– ਜਿਲ੍ਹਾ ਮੁਕਤਸਰ ਵਿੱਚ ਮਲੋਟ

Leave a Comment

Your email address will not be published. Required fields are marked *

Scroll to Top