ਯੂਥ ਬੀ. ਜੇ. ਪੀ. ਵੱਲੋਂ ਬੀਬਾ ਜੈ ਇੰਦਰ ਕੌਰ ਅਤੇ ਜਿਲ੍ਹਾ ਪ੍ਰਧਾਨ ਵਿਜੇ ਕੂਕਾ ਸਨਮਾਨਿਤ

ਯੂਥ ਬੀ. ਜੇ. ਪੀ. ਵੱਲੋਂ ਬੀਬਾ ਜੈ ਇੰਦਰ ਕੌਰ ਅਤੇ ਜਿਲ੍ਹਾ ਪ੍ਰਧਾਨ ਵਿਜੇ ਕੂਕਾ ਸਨਮਾਨਿਤ

ਪਟਿਆਲਾ : ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਮੌਕੇ ਤੇ ਪਟਿਆਲਾ ਸ਼ਹਿਰ ਵਿੱਚ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਮੌਕੇ ਯੁਵਾ ਭਾਜਪਾ ਪਟਿਆਲਾ ਸ਼ਹਿਰੀ ਤੇ ਪ੍ਰਧਾਨ ਨਿਖਲ ਕੁਮਾਰ ਕਾਕਾ ਅਤੇ ਉਹਨਾਂ ਦੀ ਟੀਮ ਵਲੋਂ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜੈ ਇੰਦਰ ਕੌਰ ਪਟਿਆਲਾ ਸ਼ਹਿਰੀ ਭਾਜਪਾ ਦੇ ਪ੍ਰਧਾਨ ਵਿਜੇ ਕੂਕਾ ਨੂੰ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ ।

ਜੈ ਇੰਦਰ ਕੌਰ ਅਤੇ ਕੂਕਾ ਨੇ ਸਾਂਝੇ ਤੌਰ ਤੇ ਬੀ. ਜੇ. ਪੀ. ਯੂਵਾ ਮੋਰਚਾ ਵੱਲੋਂ ਵਿਸ਼ੇਸ਼ ਉਪਰਾਲਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ

ਇਸ ਮੌਕੇ ਜੈ ਇੰਦਰ ਕੌਰ ਅਤੇ ਕੂਕਾ ਨੇ ਸਾਂਝੇ ਤੌਰ ਤੇ ਕਿਹਾ ਬੀ. ਜੇ. ਪੀ. ਯੂਵਾ ਮੋਰਚਾ ਵੱਲੋਂ ਵਿਸ਼ੇਸ਼ ਉਪਰਾਲਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਹੈ ਅਤੇ ਤਹਿ ਦਿਲੋਂ ਲੰਗਰ ਦੀ ਸੇਵਾ ਵੀ ਸ਼ਰਧਾ ਨਾਲ ਨਿਭਾਈ ਗਈ ਹੈ, ਜਿਸ ਲਈ ਇਨ੍ਹਾਂ ਦੀ ਸਮੁੱਚੀ ਟੀਮ ਅਤੇ ਮੈਂਬਰ ਵਧਾਈ ਦੀ ਪਾਤਰ ਹਨ ।

Leave a Comment

Your email address will not be published. Required fields are marked *

Scroll to Top