ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਜੇਲ ਵਿਚ ਬੰਦ ਵਿਅਕਤੀਆਂ ਵਲੋਂ ਇਤਰਾਜਯੋਗ ਸਮੱਗਰੀ ਮਿਲਣ ਤੇਪ੍ਰੀਜਨ ਐਕਟ ਤਹਿਤ ਕੇਸ ਦਰਜ

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ

ਥਾਣਾ ਲਾਹੌਰੀ ਗੇਟ ਪੁਲਸ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ
ਪਟਿਆਲਾ, 9 ਅਗਸਤ () : ਥਾਣਾ ਲਾਹੌਰੀ ਗੇਟ ਪਟਿਆਲਾ ਦੀ ਪੁਲਸ ਨੇ ਸੰਜੀਵ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਤ੍ਰਿਪੜੀ ਟਾਊਨ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਜੀਵ ਕੁਮਾਰ ਨੇ ਦੱਸਿਆ ਕਿ 13 ਜੁਲਾਈ ਨੂੰ ਉਸਨੇ ਆਪਣਾ ਮੋਟਰਸਾਈਕਲ ਵੱਡੀ ਬਾਰਾਂਦਰੀ ਨੇੜੇ ਬੀ. ਐਸ. ਐਨ. ਐਲ. ਦਫ਼ਤੇ ਦੇ ਕੋਲ ਖੜ੍ਹਾ ਕੀਤਾ ਸੀ ਤੇ ਸ਼ਾਮ ਨੂੰ ਜਦੋਂ ਆ ਕੇ ਦੇਖਿਆ ਤਾਂ ਮੋਟਰਸਾਈਕਲ ਗਾਇਬ ਸੀ ਜਿਸਨੂੰ ਅਣਪਛਾਤੇ ਵਿਅਕਤੀਆਂ ਨੇ ਚੋਰੀ ਕਰ ਲਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top